ਚੰਡੀਗੜ੍ਹ : ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ 'ਤੇ ਲਾਗੂ ਹੁੰਦੀ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੈ। ਕਿਰਤ ਵਿਭਾਗ ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਹੈ।
ਪੰਜਾਬ ਸਰਕਾਰ ਨੇ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ
- ਪੰਜਾਬ
- Posted On


