Wednesday, 03 June 2026

ਯੂਕਰੇਨ ਅਤੇ ਰੂਸ ਸ਼ਾਂਤੀ ਸਮਝੌਤੇ ਦੇ ਬੇਹੱਦ ਕਰੀਬ- ਜੇਲੈਂਸਕੀ ਨਾਲ ਟਰੰਪ ਦੀ ਹੋਈ ਲੰਮੀ ਗੱਲਬਾਤ

ਪਾਮ ਬੀਚ/ਬਿਊਰੋ ਨਿਊਜ਼   

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਅਤੇ ਰੂਸ ਇਕ ਇਤਿਹਾਸਕ ਸ਼ਾਂਤੀ ਸਮਝੌਤੇ ਦੇ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਨੇੜੇ ਹਨ। ਫਲੋਰੀਡਾ ਸਥਿਤ ਟਰੰਪ ਦੇ ਰਿਜ਼ੋਰਟ ਵਿਚ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਉਨ੍ਹਾਂ ਦੀ ਢਾਈ ਘੰਟੇ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪੂਤਿਨ ਜੰਗ ਖਤਮ ਕਰਨਾ ਚਾਹੁੰਦੇ ਹਨ। ਜੇਲੈਂਸਕੀ ਨੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਕਰੇਨ ਸ਼ਾਂਤੀ ਲਈ ਤਿਆਰ ਹੈ, ਪਰ ਰੂਸ ਨਾਲ ਕਈ ਮੁੱਦਿਆਂ ’ਤੇ ਵੱਖੋ-ਵੱਖਰੇ ਵਿਚਾਰ ਹਨ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.